ਹੋਰ ਕੋਈ ਤੈਨੂੰ ਦੇਖੇ ਸਾਨੂੰ ਚੰਗਾ ਨਹੀ ਲੱਗਦਾ Bygurdeep -April 29, 2012 ਜਦੋ ਦਾ ਦੇਖਿਆ ਹੈ ਤੇਰੇ ਨੈਣਾਂ ਵਿੱਚ ਝਾਕ ਕੇ ਕੋਈ ਵੀ ਸ਼ੀਸਾ ਸਾਨੂੰ ਚੰਗਾ ਨਹੀ ਲੱਗਦਾ ਤੇਰੇ ਪਿਆਰ ਨੇ ਦੀਵਾਨਾ ਕਰ ਦਿੱਤਾ ਹੈ ਕੁਝ ਇਸ ਤਰਾਂ ਹੋਰ ਕੋਈ ਤੈਨੂੰ ਦੇਖੇ ਸਾਨੂੰ ਚੰਗਾ ਨਹੀ ਲੱਗਦਾ Tags ਪਿਆਰ Previous Post Next Post
0 Comments
Post a Comment