ਜਿੰਦਗੀ ਦੇ ਸਫਰ ਵਿੱਚ ਦੋਸਤ ਤਾਂ ਬਹੁਤ ਮਿਲਦੇ,
ਪਰ ਦਿਲੋਂ ਬਣਦਾ ਕੋਈ ਕੋਈ।
ਚਿਰਾਗ ਤਾਂ ਸਾਰੇ ਰੌਸ਼ਨੀ ਕਰਦੇ ਨੇ,
ਪਰ ਦਿਲ ਦੇ ਹਨੇਰੇ ਦੂਰ ਕਰਦਾ ਕੋਈ ਕੋਈ।
ਕੋਈ ਨਾ ਕੋਈ ਗਲਤੀ ਤਾਂ ਹਰ ਕੋਈ ਇਨਸਾਨ ਕਰਦਾ,
ਪਰ ਗਲਤੀ ਕਰਕੇ ਮੰਨਣ ਦੀ ਹਿੰਮਤ ਕਰਦਾ ਕੋਈ ਕੋਈ।
ਸੁੱਖ ਵੇਲੇ ਤਾਂ ਬਹੁਤ ਦੋਸਤ ਬਣਦੇ ,
ਪਰ ਦੁੱਖ ਵੇਲੇ ਨਾਲ ਖੜਦਾ ਕੋਈ ਕੋਈ।
ਵਾਆਦੇ ਤਾਂ ਦੂਜੇ ਨੂੰ ਜਾਨ ਦੇਣ ਦੇ ਹਰ ਕੋਈ ਕਰ ਦਿੰਦਾ,
ਪਰ ਲੋੜ ਪੈਣ ਤੇ ਜਾਨ ਦਿੰਦਾ ਕੋਈ ਕੋਈ/
ਪਰ ਦਿਲੋਂ ਬਣਦਾ ਕੋਈ ਕੋਈ।
ਚਿਰਾਗ ਤਾਂ ਸਾਰੇ ਰੌਸ਼ਨੀ ਕਰਦੇ ਨੇ,
ਪਰ ਦਿਲ ਦੇ ਹਨੇਰੇ ਦੂਰ ਕਰਦਾ ਕੋਈ ਕੋਈ।
ਕੋਈ ਨਾ ਕੋਈ ਗਲਤੀ ਤਾਂ ਹਰ ਕੋਈ ਇਨਸਾਨ ਕਰਦਾ,
ਪਰ ਗਲਤੀ ਕਰਕੇ ਮੰਨਣ ਦੀ ਹਿੰਮਤ ਕਰਦਾ ਕੋਈ ਕੋਈ।
ਸੁੱਖ ਵੇਲੇ ਤਾਂ ਬਹੁਤ ਦੋਸਤ ਬਣਦੇ ,
ਪਰ ਦੁੱਖ ਵੇਲੇ ਨਾਲ ਖੜਦਾ ਕੋਈ ਕੋਈ।
ਵਾਆਦੇ ਤਾਂ ਦੂਜੇ ਨੂੰ ਜਾਨ ਦੇਣ ਦੇ ਹਰ ਕੋਈ ਕਰ ਦਿੰਦਾ,
ਪਰ ਲੋੜ ਪੈਣ ਤੇ ਜਾਨ ਦਿੰਦਾ ਕੋਈ ਕੋਈ/
0 Comments
Post a Comment