ਬਚ ਜਾਂਦੇ ਨੇ ਜਿਹੜੇ, ਕਿਸਮਤ ਵਾਲੇ ਹੁੰਦੇ ਨੇ Bygurdeep -July 10, 2012 ਸੋਹਣੇ ਚਿਹਰੇ ਅਕਸਰ ਯਾਰੋ ਧੋਖਾ ਦਿੰਦੇ ਨੇ, ਗੋਰੇ ਮੁਖੜੇ ਵਾਲਿਆਂ ਦੇ ਦਿਲ ਕਾਲੇ ਹੁੰਦੇ ਨੇ। ਸੱਪ ਵਾਂਗੂ ਨੇ ਡੰਗਦੇ, ਓਦਾਂ ਮੌਤ ਯਕੀਨੀ ਏ, ਬਚ ਜਾਂਦੇ ਨੇ ਜਿਹੜੇ, ਕਿਸਮਤ ਵਾਲੇ ਹੁੰਦੇ ਨੇ/ Tags ਇਸ਼ਕ ਜਿੰਦਗੀ Previous Post Next Post
0 Comments
Post a Comment