ਤੂੰ ਉਹ ਪਲ ਹੈ ਮੇਰੀ ਜਿੰਦਗੀ ਦਾ ਜਿਹਨੂੰ ਭੁਲਾਇਆ
ਨਹੀ ਜਾਣਾ,
ਮੈਂ ਤੇਰੀ ਯਾਦ ਚ ਹੰਝੂਆ ਚ ਡੁੱਬ ਜਾਣਾ ਪਰ ਤੇਰੇ ਤੋ ਬਚਾਇਆ
ਨਹੀ ਜਾਣਾ,
ਅਸੀ ਦੂਰ ਹੁੰਦੇ ਹੁੰਦੇ ਵੱਖ ਹੋ ਜਾਣਾ ਪਰ ਤੇਰੇ ਤੋ ਦੂਰੀਆ ਦਾ ਫਰਕ ਮਿਟਾਇਆ
ਨਹੀ ਜਾਣਾ,
ਜੇ ਕਦੇ ਟਕਰੇ ਕਿਸੇ ਮੋੜ ਤੇ ਤਾਂ ਮੈਨੂੰ ਉਮੀਦ ਆ ਤੇਰੇ ਤੋ ਮੈਨੂੰ ਹੱਸ ਕੇ ਬੁਲਾਇਆ
ਨਹੀ ਜਾਣਾ