ਦਿਲ ਸ਼ੀਸ਼ੇ ਨੂੰ ਓਹਨਾਂ ਟੁਕੜੇ ਟੁਕੜੇ ਕਰ ਸੁੱਟਿਆ Bygurdeep -August 27, 2012 ਸੱਦਿਆ ਸੀ ਓਹਨਾਂ ਨੇ ਸਾਨੂੰ ਸਭ ਗੁੱਸੇ ਗਿਲੇ ਮਿਟਾਵਣ ਲਈ, ਪਰ ਕੁਝ ਐਸਾ ਹੋਇਆ ਕਿ ਅਸੀਂ ਸੁਣਦੇ ਰਹੇ ਓਹ ਬੋਲਦੇ ਰਹੇ, ਪਹਿਲਾਂ ਸਾਡੇ ਦਿਲ ਸ਼ੀਸ਼ੇ ਨੂੰ ਓਹਨਾਂ ਟੁਕੜੇ ਟੁਕੜੇ ਕਰ ਸੁੱਟਿਆ, ਫਿਰ ਟੁੱਟੇ ਹੇਏ ਟੁਕੜਿਆਂ ਨੂੰ ਓਹ ਪੋਟਿਆਂ ਨਾਲ਼ ਫਰੋਲ਼ਦੇ ਰਹੇ, Tags ਦਿਲ Previous Post Next Post
0 Comments
Post a Comment