ਉਹ ਯਾਦ ਬਣ ਕੇ ਰਹਿ ਗਈ ਖਾਮੋਸ਼ ਰਾਤ Bygurdeep -September 13, 2012 ਚੁਪਕੇ ਜਿਹੇ ਕੁਛ ਕਹਿ ਗਈ ਖਾਮੋਸ਼ ਰਾਤ, ਨੀਂਦਰ ਚੁਰਾ ਕੇ ਲੈ ਗਈ ਖਾਮੋਸ਼ ਰਾਤ, ਭੁੱਲ ਨਾਂ ਸਕਾਂ ਗਾ ਜ਼ਿੰਦਗੀ ਭਰ ਮੈਂ ਜਿਸ ਨੂੰ, ਉਹ ਯਾਦ ਬਣ ਕੇ ਰਹਿ ਗਈ ਖਾਮੋਸ਼ ਰਾਤ, Tags ਜਿੰਦਗੀ Previous Post Next Post
0 Comments
Post a Comment