ਕਿਸਮਤ ਰੁਕ ਗਈ, ਦਿਲ ਦੇ ਤਾਰ ਟੁੱਟ ਗਏ,,,

ਓਹ ਵੀ ਰੁੱਸ ਗਏ ਤੇ ਸਪਨੇ ਵੀ ਟੁੱਟ ਗਏ,,,

ਖਜਾਨੇ ਵਿੱਚ ਸਿਰਫ਼ ਦੋ ਹੰਝੂ ਸੀ....

ਜਦੋਂ ਆਈ ਓਹਨਾ ਦੀ ਯਾਦ,ਤਾਂ ਓਹ ਵੀ ਲੁੱਟ ਗਏ