ਨਾ ਵਕਤ ਹੀ ਰੁਕਿਆ ਕਰਦਾ ਏ, 

ਨਾ ਜੋਰ ਚੱਲੇ ਤਕਦੀਰਾਂ ਤੇ...

ਭੁੱਲੀਆਂ ਯਾਦਾਂ ਚੇਤੇ ਆਉਂਦੀਆਂ,

ਜਦ ਨਜ਼ਰ ਪਵੇ ਤਸਵੀਰਾਂ ਤੇ....