ਉਥੇ ਖੜੇ ਨੇ ਰੁੱਖ ਗਵਾਹ ਬਣਕੇ ByUnknown -April 04, 2014 ਅਸੀਂ ਤੁਰਦੇ ਰਹੇ ਬਿਨਾਂ ਮੰਜ਼ਿਲ ਤੋਂ, ਮੰਜ਼ਿਲ ਖੜੀ ਸੀ ਲੰਮਾ ਰਾਹ ਬਣਕੇ, ਜ਼ਿੰਨਾਂ ਰਾਹਾਂ ਨਾਲ ਜੁੜੀਆਂ ਨੇ ਯਾਦਾ ਸਾਡੀਆਂ, ਉਥੇ ਖੜੇ ਨੇ ਰੁੱਖ ਗਵਾਹ ਬਣਕੇ, ਜਦੋ ਉਹਨਾਂ ਨੂੰ ਵਕਤ ਮਿਲੂ ਸਾਡੇ ਬਾਰੇ ਸੋਚਣ ਦਾ, ਉਦੋ ਪਏ ਹੋਵਾਗੇ ਅਸੀ ਕਿਤੇ ਸਵਾਹ ਬਣਕੇ, Tags ਇਸ਼ਕ ਜਿੰਦਗੀ ਦਰਦ ਦਿਲ ਪਿਆਰ Previous Post Next Post
0 Comments
Post a Comment