ਦਿਲ ਵਿੱਚੋ ਕੱਢ ਸਾਨੂੰ ਕੀਤਾ ਬੜੀ ਦੂਰ ਨੀ,

ਇੱਕ ਨਾ ਇੱਕ ਦਿਨ ਤੂੰ ਆਵੇਂਗੀ ਜਰੂਰ ਨੀ.

ਕੱਟ ਲੈਣੀ ਜਿੰਦ ਤੇਰੀ ਯਾਦ ਦੇ ਸਹਾਰੇ ਨੀ,

ਭੁੱਲਣੇ ਨੀ ਦਿਨ ਤੇਰੇ ਨਾਲ ਜੋ ਗੁਜਾਰੇ ਨੀ.