ਇਹਨਾਂ ਅੱਥਰੂਆ ਨੂੰ ਕਿਵੇ ਰੋਕਾਂ,
ਇਹ ਮੱਲੋ ਜ਼ੋਰੀ ਵਹਿੰਦੇ ਨੇ,
ਜੀਹਦੇ ਲੇਖੇ ਲਾਈ ਜ਼ਿੰਦਗਾਨੀ ,
ਉਹਨੂੰ ਲੱਭਣ ਨੂੰ ਕਹਿੰਦੇ ਨੇ,
ਕੀ ਪਤਾ ਇਹਨਾਂ ਚੰਦਰਿਆ ਨੂੰ ਕਿ,
ਉਹ ਅੱਜਕੱਲ ਸਾਨੂੰ ਛੱਡਕੇ ਗੈਰਾਂ ਨਾਲ ਰਹਿੰਦੇ ਨੇ ♥