ਮਿਲ ਜਾਦਾਂ ਏ ਰੱਬ ਤਾਂ ਮਿਲ ਜਾਵੇਗਾ ਓਹ ਵੀ ਕਦੇ ਮੈਨੂੰ,
ਬੱਸ ਤਾਂ ਹੀਂ ਲੈਂਦਾ ਹਾਂ ਨਾਂ ਓਹਦਾ ਉੱਠ ਪਹਿਲੇ ਪਹਿਰ ਤੜਕੇ,
ਕਿੰਨੀ ਤੇਜ਼ ਦੌੜ ਰਹੀ ਏ ਓਹਦੀ ਯਾਦ ਮੇਰੀਆਂ ਰਗਾਂ ਦੇ ਵਿੱਚ,
ਵੇਖ ਲੈਂਦਾ ਹਾਂ ਅਕਸਰ ਹੀ ਇਹ ਮੈਂ ਆਪਣੀ ਨਬਜ਼ ਨੂੰ ਫੜਕੇ,
ਤੋੜ ਦਿੱਤਾ ਹੋਣਾ ਏ ਮੈਂ ਵੀ ਕਿਸੇ ਦਾ ਦਿਲ ਕਦੇ ਅਣਜਾਣੇ ਚ,
ਜੋ ਨਿਕਲ ਰਹੀ ਏ ਜਾਨ ਇਵੇਂ ਸਾਹਾਂ ਚ ਅੜਕੇ.

0 Comments
Post a Comment