ਫੇਰ ਤੈਨੂੰ ਸੱਜਣਾ ਜ਼ਰੂਰ ਚੇਤੇ ਆਵਾਂਗੇ Bygurdeep -April 16, 2012 ਛੱਡ ਕੇ ਜਹਾਨ ਅਸੀਂ ਮੁੜ ਕੇ ਨੀ ਆਉਣਾ, ਫਿਰ ਤੇਰੀ ਦੁਨੀਆ ਤੇ ਫੇਰਾ ਨਹੀਂ ਪਾਉਣਾ , ਗਮਾਂ ਦੇ ਸੇਕ ਵਿੱਚ ਰਾਖ ਬਣ ਜਾਵਾਂਗੇ , ਫੇਰ ਤੈਨੂੰ ਸੱਜਣਾ ਜ਼ਰੂਰ ਚੇਤੇ ਆਵਾਂਗੇ, Tags ਪਿਆਰ Previous Post Next Post
0 Comments
Post a Comment