ਜਿੰਨਾ ਨੂੰ ਦਿਲ ਤੇ ਲੱਗਦੀ ਹੈ ♥ ਓਹ ਅੱਖਾਂ ਤੋਂ ਨਹੀਂ ਰੋਂਦੇ ♥


ਜੋ ਆਪਣਿਆਂ ਦੇ ਨਹੀਂ ਹੋਏ ♥ ਓਹ ਕਿਸੇ ਦੇ ਵੀ ਨਹੀਂ ਹੁੰਦੇ ♥


ਵਕਤ ਨੇ ਮੈਨੂੰ ਅਕਸਰ ਇਹ ਸਿਖਾਇਆ ਹੈ ♥ਸੁਪਨੇ ਟੁੱਟ ਜਾਂਦੇ ਨੇ ਪਰ ਪੂਰੇ ਨਹੀਂ ਹੁੰਦੇ♥